ਆਮ ਆਦਮੀ ਲਈ ਕੁਝ ਵੀ ਨਹੀਂ- ਕੇਜਰੀਵਾਲ

Punjab Junction Newspaper | 02 FEBRUARY 2022

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਇਸ ‘ਚ ਆਮ ਆਦਮੀ ਲਈ ਕੁਝ ਵੀ ਨਹੀਂ ਹੈ | ਹਿੰਦੀ ‘ਚ ਕੀਤੇ ਟਵੀਟ ‘ਚ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਕਾਲ ‘ਚ ਬਜਟ ਤੋਂ ਕਾਫੀ ਉਮੀਦਾਂ ਸਨ, ਪਰ ਇਸ ‘ਚ ਨਾ ਤਾਂ ਆਮ ਆਦਮੀ ਲਈ ਕੁਝ ਹੈ ਤੇ ਨਾ ਹੀ ਇਸ ‘ਚ ਮਹਿੰਗਾਈ ਘਟਾਉਣ ਦੀ ਗੱਲ ਕੀਤੀ ਗਈ ਹੈ |

                                                                 …………..…………Chief Editor Jasdeep Singh