ਐੱਮ.ਪੀ. ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਣ ਮੰਤਰੀ ਕੋਲ ਪ੍ਰਦੂਸ਼ਣ ਫੈਲਾਉਣ ਵਾਲਾ ਫ਼ੈਕਟਰੀ ਦਾ ਮੁੱਦਾ ਚੁੱਕਿਆ, ਜਲਦ ਕਾਰਵਾਈ ਦੀ ਕੀਤੀ ਮੰਗ

Punjab Junction Weekly Newspaper / 19 October 2022

ਗੜ੍ਹਸ਼ੰਕਰ, – ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੂੰ ਮਿਲ ਕੇ ਪੰਜਾਬ ਦੇ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ ਨਾਲ ਹਿਮਾਚਲ ਪ੍ਰਦੇਸ਼ ਦੀ ਹੱਦ ‘ਚ ਊਨਾ ਜ਼ਿਲ੍ਹੇ ‘ਚ ਚੱਲ ਰਹੀ ਇਕ ਮੋਡਿਊਲਸ ਕਾਸਮੈਟਿਕ ਪ੍ਰਾਈਵੇਟ ਲਿਮਟਿਡ ਦੇ ਖ਼ਿਲਾਫ਼ ਆਪਣੇ ਸੰਸਦੀ ਹਲਕੇ ਦੇ ਕੁਝ ਹਿੱਸਿਆਂ ‘ਚ ਗੰਭੀਰ ਪ੍ਰਦੂਸ਼ਣ ਫੈਲਾਉਣ ਕਾਰਨ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਨ ਦੇ ਮਾਮਲੇ ਨੂੰ ਲੈ ਕੇ ਕਾਰਵਾਈ ਦੀ ਮੰਗ ਕੀਤੀ ਹੈ।

Chief Editor- Jasdeep Singh  (National Award Winner)