ਕਾਲੀ ਮਾਤਾ ਮੰਦਰ ਵਿਖੇ ਵਾਪਰੀ ਬੇਅਦਬੀ ਦੀ ਘਟਨਾ ‘ਤੇ ਬੋਲੇ ਭਗਵੰਤ ਮਾਨ

Punjab Junction Newspaper | 26 January 2022

ਪਟਿਆਲਾ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਵਲੋਂ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਦਰਸ਼ਨ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਭਾਈਚਾਰਾ ਬਣਾਈ ਰੱਖਣ ਅਤੇ ਨਫ਼ਰਤ ਦੇ ਬੀਜ ਬੀਜਣ ਵਾਲਿਆਂ ਤੋਂ ਗੁੰਮਰਾਹ ਨਾ ਹੋਣ। ਲੋਕ ਹੁਣ ਡਰਨ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ‘ਆਪ’ ਦੀ ਮਜ਼ਬੂਤ ਸਰਕਾਰ ਸੱਤਾ ‘ਚ ਆ ਰਹੀ ਹੈ।

                                                                 …………..…………Chief Editor Jasdeep Singh