
Punjab Junction Weekly Newspaper / 9 February 2023
ਨਵੀਂ ਦਿੱਲੀ,
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ ‘ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ ‘ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
Chief Editor- Jasdeep Singh (National Award Winner)