ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਹੋਣਗੇ ਟੋਕੀਓ ਉਲੰਪਿਕ ਗੋਲਡ ਮੈਡਲ ਜੇਤੂ ਨੀਰਜ ਚੋਪੜਾ

Punjab Junction Newspaper | 26 January 2022

ਨਵੀਂ ਦਿੱਲੀ, ਟੋਕੀਓ ਉਲੰਪਿਕ ਗੋਲਡ ਮੈਡਲ ਜੇਤੂ 4 ਰਾਜਪੂਤਾਨਾ ਰਾਈਫਲਜ਼ ਦੇ ਸੂਬੇਦਾਰ ਨੀਰਜ ਚੋਪੜਾ ਨੂੰ ਗਣਤੰਤਰ ਦਿਵਸ ‘ਤੇ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ |

                                                                 …………..…………Chief Editor Jasdeep Singh