Punjab Junction Weekly Newspaper / 02 OCTUBER 2024
ਚੰਡੀਗੜ੍ਹ- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਸਾਰੇ ਵਿਭਾਗਾਂ ਵਿੱਚ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਡੀਜੀਪੀ ਪੰਜਾਬ ਨੇ ਇਸ ਸਬੰਧੀ ਪੱਤਰ ਲਿਖ ਕੇ ਜਾਰੀ ਕਰ ਦਿੱਤਾ ਹੈ
Chief Editor- Jasdeep Singh (National Award Winner)