ਭਗਵੰਤ ਮਾਨ ਦੀ ਪਿੰਡ ਮਾੜੀ ਮੁਸਤਫ਼ਾ ਵਿਖੇ ਅੱਜ ਹੋਣ ਵਾਲੀ ਰੈਲੀ ਰੱਦ

Punjab Junction Newspaper | 27 December 2021

ਠੱਠੀ ਭਾਈ, – ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਅੱਜ 27 ਦਸੰਬਰ 2021 ਨੂੰ ਪਾਰਟੀ ਪ੍ਰਧਾਨ ਭਗਵੰਤ ਮਾਨ ਵਲੋਂ ਹਲਕੇ ਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਕੀਤੀ ਜਾਣ ਵਾਲੀ ਰੈਲੀ ਰੱਦ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਇਹ ਰੈਲੀ ਹੁਣ 5 ਜਨਵਰੀ 2022 ਨੂੰ ਕੀਤੀ ਜਾਵੇਗੀ |

                                       …………………..…………………………Chief Editor Jasdeep Singh