Punjab Junction Weekly Newspaper / 4 March 2023
ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਕਾਰਵਾਈ ਗੈਰ ਕਾਨੂੰਨੀ, ਬਿਮਾਰ ਮਾਨਸਿਕਤਾ, ਸਿਆਸਤ ਤੋਂ ਪ੍ਰੇਰਿਤ ਹੈ | ਉਨ੍ਹਾਂ ਕਿਹਾ ਕਿ ਜੋ ਮੀਡੀਆ ਸਰਕਾਰ ਦੇ ਕਹਿਣ ਮੁਤਾਬਿਕ ਨਹੀਂ ਚੱਲਦੇ, ਇਹ ਉਨ੍ਹਾਂ ਉਤੇ ਅਣਐਲਾਨੀ ਐਮਰਜੈਂਸੀ ਹੈ |
Chief Editor- Jasdeep Singh (National Award Winner)