ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਮੰਤਰੀ ਦਾ ਹੋਣਗੇ ਚਿਹਰਾ

Punjab Junction Newspaper | 26 January 2022

ਲੁਧਿਆਣਾ,

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ | ਇਸ ਸਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਖ਼ੁਦ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਅੱਜ ਸੂਬੇ ਵਿਚ ਅਕਾਲੀ ਦਲ ਬਸਪਾ ਦੇ ਗੱਠਜੋੜ ਦੀ ਲਹਿਰ ਚੱਲ ਰਹੀ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਗੱਠਜੋੜ 80 ਤੋਂ ਵੱਧ ਸੀਟਾਂ ਹਾਸਲ ਕਰੇਗਾ |

                                                                 …………..…………Chief Editor Jasdeep Singh