15 ਤੱਕ ਰੈਲੀਆਂ ਤੇ ਰੋਡ ਸ਼ੋਅ ‘ਤੇ ਰੋਕ

Punjab Junction Newspaper | 09 January 2022

ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ 15 ਜਨਵਰੀ ਤੱਕ ਸਿਆਸੀ ਰੈਲੀਆਂ, ਰੋਡ ਸ਼ੋਅ, ਪੈਦਲ ਯਾਤਰਾਵਾਂ ਤੇ ਜਲੂਸਾਂ ‘ਤੇ ਪਾਬੰਦੀ ਲਗਾ ਦਿੱਤੀ ਹੈ | ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ ਹੈ ਕਿ ਸਿਆਸੀ ਪਾਰਟੀਆਂ ਨੂੰ 15 ਜਨਵਰੀ ਤੱਕ ਰੋਡ ਸ਼ੋਅ, ਰੈਲੀ, ਸਾਈਕਲ ਰੈਲੀ, ਪੈਦਲ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਗਲੀ-ਮੁਹੱਲਿਆਂ ‘ਚ ਕੋਈ ਇਕੱਠ ਨਹੀਂ ਹੋਵੇਗਾ |

                                                                              …………Chief Editor Jasdeep Singh