ਅਮਿਤ ਸ਼ਾਹ ਦੇ ਘਰ ਪਹੁੰਚੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Punjab Junction Newspaper | 27 December 2021

ਦਿੱਲੀ, 27 ਦਸੰਬਰ – ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਹਨ | ਜ਼ਿਕਰਯੋਗ ਹੈ ਕਿ ਇਹ ਦੱਸਿਆ ਜਾ ਰਿਹਾ ਹੈ ਕਿ ਸੀਟਾਂ ਸਾਂਝੀਆਂ ਕਰਨ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ |

                                       …………………..…………………………Chief Editor Jasdeep Singh