ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਵਲੋਂ ਕੱਢਿਆ ਗਿਆ ਰੋਡ ਸ਼ੋਅ

Punjab Junction Weekly Newspaper / 29 MARCH 2024

ਜਲੰਧਰ,

ਬੀਤੇ ਦਿਨੀਂ ਆਮ ਆਦਪੀ ਪਾਰਟੀ ਨੂੰ ਅਲਵਿਦਾ ਆਖ ਭਾਜਪਾ ਵਿਚ ਸ਼ਾਮਿਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਵਲੋਂ ਅੱਜ ਰੋਡ ਸ਼ੋਅ ਕੱਢਿਆ ਗਿਆ, ਇਸ ਮੌਕੇ ਉਨ੍ਹਾਂ ਦੇ ਨਾਲ ਕੇ.ਡੀ.ਭੰਡਾਰੀ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਮੌਜੂਦ ਸਨ।

 

Chief Editor- Jasdeep Singh ‘Sagar’ (National Award Winner)