Punjab Junction Weekly Newspaper / 04 September 2024
Gold and Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਮੰਗਲਵਾਰ ਨੂੰ ਸੋਨੇ ਦਾ ਭਾਅ 71511 ਰੁਪਏ ਅਤੇ ਚਾਂਦੀ ਦਾ ਭਾਅ 82780 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੀ ਬਦਲਾਅ ਦੇਖਣ ਨੂੰ ਮਿਲਿਆ।
Chief Editor- Jasdeep Singh (National Award Winner)