Punjab Junction Newspaper | 01 January 2022
ਕਿਸ਼ਨਗੜ੍ਹ,- ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਤਮਸਤਕ ਹੋਏ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਹਰਪਾਲ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ |
…………Chief Editor Jasdeep Singh