ਮੁੱਖ ਮੰਤਰੀ ਦਾ ਚਿਹਰਾ ਐਲਾਨ ਹੋਣ ਤੋਂ ਬਾਅਦ ਭਗਵੰਤ ਮਾਨ ਹੋਏ ਭਾਵੁਕ

Punjab Junction Newspaper | 18 January 2022

ਮੁਹਾਲੀ,  – ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਗਵੰਤ ਮਾਨ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ | ਕੇਜਰੀਵਾਲ ਵਲੋਂ ਜੱਦ ਇਹ ਐਲਾਨ ਕੀਤਾ ਗਿਆ ਤਾਂ ਇਸ ਸਮੇਂ ਭਗਵੰਤ ਮਾਨ ਭਾਵੁਕ ਹੋ ਗਏ |

                                                                 …………..…………Chief Editor Jasdeep Singh