ਅਲਬਰਟਾ ਸੂਬੇ ਅੰਦਰ ਕੋਵਿਡ-19 ਦੇ 3279 ਨਵੇਂ ਮਾਮਲੇ ਦਰਜ, 9 ਨਵੀਆਂ ਮੌਤਾਂ

Punjab Junction Newspaper | 19 January 2022

ਕੈਲਗਰੀ, – ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 8995 ਟੈਸਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 3279 ਨਵੇ ਮਾਮਲੇ ਦਰਜ ਹੋਏ ਹਨ। ਸਿਹਤ ਵਿਭਾਗ ਦੀ ਮੁਖੀ ਡਾਕਟਰ ਡੀਨਾ ਹਿੰਸਾ ਨੇ ਦੱਸਿਆ ਕਿ 1089 ਲੋਕ ਹਸਪਤਾਲ ਵਿਚ ਦਾਖ਼ਲ ਹਨ, ਜਿਨ੍ਹਾਂ ਵਿਚ 104 ਆਈ.ਸੀ.ਯੂ. ਵਿਚ ਹਨ। ਕੋਵਿਡ-19 ਦੇ ਮਰੀਜ਼ਾਂ ਵਿਚੋਂ 9 ਨਵੀਆਂ ਮੌਤਾਂ ਵੀ ਹੋਈਆਂ ਹਨ |

                                                                 …………..…………Chief Editor Jasdeep Singh