ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ

Punjab Junction Newspaper | 26 January 2022

ਜਲੰਧਰ,

ਜਲੰਧਰ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ‘ਚ ਮੁੜ ਕਾਂਗਰਸ ਸਰਕਾਰ ਸੱਤਾ ‘ਚ ਆਈ ਤਾਂ ਕਾਂਗਰਸ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਤੋਂ ਤੇਲ ਬੀਜ, ਦਾਲਾਂ ਅਤੇ ਮੱਕੀ ਦੀ ਖ਼ਰੀਦ ਕਰੇਗੀ |

                                                                 …………..…………Chief Editor Jasdeep Singh