Punjab Junction Newspaper | 26 January 2022

Punjab Junction Newspaper | 26 January 2022

ਨਵੀਂ ਦਿੱਲੀ, 25 ਜਨਵਰੀ – ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ, ਅਧਿਕਾਰੀਆਂ ਦਾ ਤਬਾਦਲਾ ਕਰ ਸਕਦਾ ਹੈ। ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਤੈਅ ਕੀਤਾ ਹੈ |

                                                                 …………..…………Chief Editor Jasdeep Singh